HOME 108 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕੀਤਾ ਇੱਕ ਔਰਤ ਨੂੰ ਗ੍ਰਿਫਤਾਰ

108 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕੀਤਾ ਇੱਕ ਔਰਤ ਨੂੰ ਗ੍ਰਿਫਤਾਰ

3
ਫੋਟੋ ਅਜਮੇਰ ਦੀਵਾਨਾ
ਹੁਸ਼ਿਆਰਪੁਰ (ਸਮਾਜ ਵੀਕਲੀ)  ( ਤਰਸੇਮ ਦੀਵਾਨਾ ) ਸੁਰਿੰਦਰ  ਲਾਂਬਾ ਆਈ.ਪੀ.ਐਸ/ਐਸ.ਐਸ.ਪੀ ਹੁਸ਼ਿਆਰਪੁਰ ਵਲੋ ਨਸ਼ੇ ਦੇ ਤਸਕਰਾਂ ਦੇ ਖਿਲਾਫ ਵਿੱਢੀ ਮੁਹਿੰਮ ਤਹਿਤ ਸਰਬਜੀਤ ਸਿੰਘ ਬਾਹੀਆ ਐਸ.ਪੀ.ਡੀ ਹੁਸ਼ਿਆਰਪੁਰ ਅਗਵਾਹੀ ਹੇਠ  ਜਸਪ੍ਰੀਤ ਸਿੰਘ ਉਪ ਕਪਤਾਨ ਪੁਲਿਸ ਸਬ. ਡਵੀਜਨ ਗੜ੍ਹਸ਼ੰਕਰ ਦੀ ਹਦਾਇਤ ਅਨੁਸਾਰ ਇੰਸਪੈਕਟਰ ਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਗੜ੍ਹਸ਼ੰਕਰ ਦੀ ਨਿਗਰਾਨੀ ਹੇਠ ਇੰਸਪੈਕਟਰ ਕੁਲਦੀਪ ਸਿੰਘ ਥਾਣਾ ਗੜ੍ਹਸ਼ੰਕਰ ਨੇ ਸਮੇਤ ਪੁਲਿਸ ਪਾਰਟੀ ਦੇ  ਗਸ਼ਤ ਦੋਰਾਨ ਟੀ ਪੁਆਇੰਟ ਦੇਨੋਵਾਲ ਖੁਰਦ ਤੋਂ ਇਕ ਅੋਰਤ ਸਰਬਜੀਤ ਕੋਰ ਉਰਫ ਪ੍ਰੀਤੀ ਪਤਨੀ ਸੋਰਵ ਵਾਸੀ ਦੇਨੋਵਾਲ ਖੁਰਦ ਥਾਣਾ ਗੜ੍ਹਸ਼ੰਕਰ ਨੂੰ ਕਾਬੂ ਕਰਕੇ ਉਸ ਪਾਸੋ 108 ਗ੍ਰਾਮ ਨਸ਼ੀਲਾ ਪਦਾਰਥ ਬ੍ਰਾਮਦ ਕੀਤਾ ਗਿਆ  ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਕਤ ਔਰਤ ਤੇ ਮੁਕੱਦਮਾ ਦਰਜ ਕਰਕੇ ਉਸਨੂੰ  ਅਦਾਲਤ ਵਿੱਚ ਪੇਸ਼ ਕਰਕੇ  ਰਿਮਾਂਡ ਹਾਸਲ ਕਰਕੇ ਉਸ ਤੋਂ ਹੋਰ ਡੂੰਘਾਈ ਨਾਲ ਪੁੱਛਗਿਛ ਕੀਤੀ ਜਾਵੇਗੀ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਸੰਵਿਧਾਨ ਅਤੇ ਲੋਕਤੰਤਰ ਵਿੱਚ ਵਿਸ਼ਵਾਸ਼ ਰੱਖਣ ਵਾਲਾ ਭਾਰਤ ਦਾ ਕੋਈ ਵੀ ਬਸ਼ਿੰਦਾ ਇਹੋ ਜਿਹੀਆਂ ਹਰਕਤਾਂ ਬਰਦਾਸ਼ਤ ਨਹੀਂ ਕਰੇਗਾ : ਅਵਤਾਰ ਸਿੰਘ ਭੀਖੋਵਾਲ
Next articleਬਸੰਤ ਰੁੱਤ