ਫ਼ਰੀਦਕੋਟ (ਸਮਾਜ ਵੀਕਲੀ) ਬਾਬਾ ਫ਼ਰੀਦ ਜੀ ਬਲੱਡ ਸੇਵਾ ਸੁਸਾਇਟੀ( ਰਜਿ) ਫ਼ਰੀਦਕੋਟ ਵੱਲੋ 108 ਸਵਾਮੀ ਬ੍ਰਹਮ ਗਿਆਨੀ ਸੰਤ ਭਾਗ ਸਿੰਘ ਜੀ ਦੀ ਬਰਸੀ 31ਵੀਂ ਬਰਸੀ ਨੂੰ ਸਮਰਪਿਤ ਪਿੰਡ ਸੁਖਾਨੰਦ ਜ਼ਿਲਾ ਮੋਗਾ ਵਿੱਚ ਵਿਸ਼ਾਲ ਖੂਨਦਾਨ ਕੈਂਪ ਲਗਾਇਆਂ ਗਿਆਂ। ਜਿਸ ਵਿਚ ਸੰਗਤਾਂ ਵਧ ਚੜ੍ਹ ਕੇ ਯੋਗਦਾਨ ਪਾਇਆ ਗਿਆਂ। ਇਸ ਦੀ ਜਾਣਕਾਰੀ ਪ੍ਰੈਸ ਨਾਲ ਸੁਸਾਇਟੀ ਦੇ ਪ੍ਰੈਸ ਸਕੱਤਰ ਸ਼ਿਵਨਾਥ ਦਰਦੀ ਨੇ ਸਾਂਝੀ ਕੀਤੀ। ਇਸ ਸਮੇ ਸੁਸਾਇਟੀ ਦੇ ਪ੍ਰਧਾਨ ਰਾਜਵੀਰ ਸਿੰਘ ਗੋਲੇਵਾਲਾ, ਮੀਤ ਪ੍ਰਧਾਨ ਗੁਰਦੇਵ ਸਿੰਘ, ਸਕੱਤਰ ਸੁਖਵੀਰ ਸਿੰਘ, ਸਤਨਾਮ ਸਿੰਘ ਖਜਾਨਚੀ , ਸਟੋਕ ਮੈਨੇਜਰ ਸਵਰਾਜ ਸਿੰਘ,ਹਰਪ੍ਰੀਤ ਸਿੰਘ,ਗੁਰਪ੍ਰੀਤ ਸਿੰਘ, ਹਰਗੁਣ ਆਦਿ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj