HOME 11 ਜੁਲਾਈ 2025 ਨੂੰ ਬਲਾਚੌਰ ਵਿਖੇ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚੋ...

11 ਜੁਲਾਈ 2025 ਨੂੰ ਬਲਾਚੌਰ ਵਿਖੇ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚੋ –ਡਾ ਚਰਨਜੀਤ ਸੁਮਨ

2

 ਬਲਾਚੌਰ  (ਸਮਾਜ ਵੀਕਲੀ)  ( ਚਰਨਜੀਤ ਸੱਲ੍ਹਾਂ ) ਸਾਰੇ ਸਾਥੀਆਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਬਹੁਜਨ ਸਮਾਜ ਪਾਰਟੀ ਪੰਜਾਬ ਹਲਕਾ ਵਿਧਾਨ ਸਭਾ ਬਲਾਚੌਰ ਵੱਲੋਂ ਇੱਕ ਰੋਸ ਮੁਜ਼ਾਰਾ ਕੇਂਦਰ ਤੇ ਪੰਜਾਬ ਦੀ ਸਰਕਾਰ ਦੇ ਖਿਲਾਫ 11 ਜੁਲਾਈ 2025 ਦਿਨ ਸ਼ੁਕਰਵਾਰ ਨੂੰ ਬਲਾਚੌਰ ਵਿਖੇ ਕੀਤਾ ਜਾਵੇਗਾ। ਇਹ ਰੋਸ ਮੁਜ਼ਾਹਰਾ ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਨਕਾਮੀਆਂ ਦੇ ਖਿਲਾਫ ਦਿੱਤਾ ਜਾਏਗਾ. ਇਸ ਸਬੰਧੀ ਸਾਰੇ ਸਾਥੀ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਮਹਾਰਾਜ ਗਹੂੰਣ ਰੋਡ ਬਲਾਚੌਰ ਵਿਖੇ ਪਹੁੰਚਣ ਦੀ ਕਿਰਪਾਲਤਾ ਕਰਨ, ਬਹੁਜਨ ਸਮਾਜ ਪਾਰਟੀ ਵਿਧਾਨ ਸਭਾ ਹਲਕਾ ਬਲਾਚੌਰ, ਮਿਤੀ 11.07.2025 ਸਮਾਂ ਸਵੇਰੇ 10 ਵਜੇ ਦਿਨ ਸ਼ੁਕਰਵਾਰ।

ਤਹਿਸੀਲ ਪ੍ਰਧਾਨ ਚਰਨਜੀਤ ਸੁਮਨ
ਵਿਧਾਨ ਸਭਾ ਹਲਕਾ ਬਲਾਚੌਰ

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਸਿਟੀ ਪੁਲਿਸ ਬੰਗਾ ਵਲੋਂ 5.20 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ
Next articleਸਕੂਲ ਆਫ ਐਮੀਨੈਸ ਬੰਗਾ ਵਿਖੇ ਬੇਟੀ ਬਚਾਓ ਬੇਟੀ ਪੜ੍ਹਾਓ ਕੈਂਪ ਲਗਾਇਆ ਗਿਆ