ਨਵੀਂ ਦਿੱਲੀ (ਸਮਾਜ ਵੀਕਲੀ): ਭਾਰਤ ਵਿੱਚ ਇੱਕ ਦਿਨ ਵਿੱਚ ਕੋਵਿਡ-19 ਮਹਾਮਾਰੀ ਦੇ 11903 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਕਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 3,43,08,140 ਹੋ ਗਈ ਹੈ। ਅੱਜ ਸਵੇਰੇ 8 ਵਜੇ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਵਾਇਰਸ ਕਾਰਨ 311 ਹੋਰ ਲੋਕਾਂ ਦੀ ਮੌਤ ਹੋਣ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 4,59,191 ਹੋ ਗਈ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly