ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਤੋਂ 126 ਕਰੋੜ ਦੀ ਹੈਰੋਇਨ ਜ਼ਬਤ

ਨਵੀਂ ਦਿੱਲੀ (ਸਮਾਜ ਵੀਕਲੀ): ਇਥੋਂ ਦੇ ਕੌਮਾਂਤਰੀ ਹਵਾਈ ਅੱਡੇ ਤੋਂ 126 ਕਰੋੜ ਰੁਪਏ ਦੀ ਹੈਰੋਇਨ ਜ਼ਬਤ ਕੀਤੀ ਹੈ। ਇਸ ਸਬੰਧ ਵਿਚ ਦੱਖਣੀ ਅਫਰੀਕਾ ਦੇ ਦੋ ਜਣਿਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਇਹ ਜੌਹਾਨਸਬਰਗ ਤੋਂ ਦੋਹਾ ਰਸਤੇ ਭਾਰਤ ਆ ਰਹੇ ਸਨ। ਇਨ੍ਹਾਂ ਕੋਲੋਂ 18 ਕਿੱਲੋ ਹੈਰੋਇਨ ਬਰਾਮਦ ਹੋਈ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕੋਵੀਸ਼ੀਲਡ ਨੂੰ ਮਾਨਤਾ ਦੇਣ ਲਈ ਦਰਖਾਸਤ ਮਿਲਣ ਤੋਂ ਬਾਅਦ ਹੀ ਵਿਚਾਰ ਕੀਤਾ ਜਾਵੇਗਾ: ਈਐੱਮਏ
Next articleਉੱਤਰਾਖੰਡ ਹਾਈ ਕੋਰਟ ਨੇ ਚਾਰਧਾਮ ਯਾਤਰਾ ’ਤੇ ਰੋਕ ਲਾਈ