ਨਵੀਂ ਦਿੱਲੀ (ਸਮਾਜ ਵੀਕਲੀ): ਦੇਸ਼ ਦੇ ਵੱਖ ਵੱਖ ਸੂਬਿਆਂ ਵਿੱਚ ਵੀਰਵਾਰ ਨੂੰ ਕਰੋਨਾ ਵਾਇਰਸ ਦੇ ਨਵੇਂ ਸਰੂਪ ਓਮੀਕਰੋਨ ਦੇ ਕੁੱਲ 14 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ ਦੇਸ਼ ਵਿੱਚ ਓਮੀਕਰੋਨ ਕੇਸਾਂ ਦੀ ਕੁੱਲ ਗਿਣਤੀ 87 ਹੋ ਗਈ ਹੈ। ਵੇਰਵਿਆਂ ਅਨੁਸਾਰ ਅੱਜ ਕਰਨਾਟਕ ਵਿੱਚ ਓਮੀਕਰੋਨ ਦੇ ਪੰਜ ਨਵੇਂ ਕੇਸ ਸਾਹਮਣੇ ਆਏ ਹਨ, ਦਿੱਲੀ ਤੇ ਤੇਲੰਗਾਨਾ ਵਿੱਚ ਚਾਰ-ਚਾਰ ਤੇ ਗੁਜਰਾਤ ਵਿੱਚ ਇਕ ਮਾਮਲਾ ਸਾਹਮਣੇ ਆਇਆ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly