ਨਵੀਂ ਦਿੱਲੀ (ਸਮਾਜ ਵੀਕਲੀ): ਭਾਰਤ ਵਿੱਚ ਇੱਕ ਦਿਨ ਵਿੱਚ ਕੋਵਿਡ-19 ਦੇ 14,313 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਕਰੋਨਾ ਪੀੜਤਾਂ ਦੀ ਗਿਣਤੀ ਵੱਧ ਕੇ 3,39,85,920 ਹੋ ਗਈ। ਪਿਛਲੇ 224 ਦਿਨਾਂ ਵਿੱਚ ਇੱਕ ਦਿਨ ਵਿੱਚ ਕਰੋਨਾ ਦੇ ਇਹ ਸਭ ਤੋਂ ਘੱਟ ਮਾਮਲੇ ਹਨ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰੇ 8 ਵਜੇ ਜਾਰੀ ਕੀਤੇ ਤਾਜ਼ਾ ਅੰਕੜਿਆਂ ਦੇ ਅਨੁਸਾਰ ਵਾਇਰਸ ਕਾਰਨ 181 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 4,50,963 ਹੋ ਗਈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly