ਦੇਸ਼ ’ਚ ਕਰੋਨਾ ਦੇ 14623 ਨਵੇਂ ਮਰੀਜ਼ ਤੇ 197 ਮੌਤਾਂ

ਨਵੀਂ ਦਿੱਲੀ (ਸਮਾਜ ਵੀਕਲੀ):  ਭਾਰਤ ਵਿੱਚ ਇੱਕ ਦਿਨ ਵਿੱਚ ਕੋਵਿਡ-19 ਦੇ 14,623 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਕਰੋਨਾ ਪੀੜਤਾਂ ਦੀ ਗਿਣਤੀ ਵਧ ਕੇ 3,41,08,996 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰੇ 8 ਵਜੇ ਜਾਰੀ ਕੀਤੇ ਤਾਜ਼ਾ ਅੰਕੜਿਆਂ ਅਨੁਸਾਰ ਕਰੋਨਾ ਕਾਰਨ 197 ਹੋਰ ਮੌਤਾਂ ਤੋਂ ਬਾਅਦ ਦੇਸ਼ ਵਿੱਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 4,52,651 ਹੋ ਗਈ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸ਼ੋਪੀਆਂ ’ਚ ਸੁਰੱਖਿਆ ਬਲਾਂ ਨਾਲ ਮੁਕਾਬਲਾ: ਦੋ ਅਤਿਵਾਦੀ ਹਲਾਕ
Next articleTN fishermen association protests SL Navy ‘attack’