ਫ਼ਰੀਦਕੋਟ (ਸਮਾਜ ਵੀਕਲੀ) ਬਾਬਾ ਫ਼ਰੀਦ ਜੀ ਬਲੱਡ ਸੇਵਾ ਸੁਸਾਇਟੀ (ਰਜਿ) ਫ਼ਰੀਦਕੋਟ ਵੱਲੋ 18ਵਾਂ ਵਿਸ਼ਾਲ ਖੂਨਦਾਨ ਕੈਂਪ ਗੁਰੂ ਨਾਨਕ ਕਾਲਜ, ਫਿਰੋਜ਼ਪੁਰ ਕੈੰਟ ਜ਼ਿਲਾਂ ਫਿਰੋਜ਼ਪੁਰ ਵਿਖੇ ਸਮੂਹ ਸਟਾਫ ਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਲਗਾਇਆਂ ਗਿਆਂ।ਇਹ ਜਾਣਕਾਰੀ ਪ੍ਰੈਸ ਨਾਲ ਸੁਸਾਇਟੀ ਦੇ ਪ੍ਰੈਸ ਸਕੱਤਰ ਸ਼ਿਵਨਾਥ ਦਰਦੀ ਫ਼ਰੀਦਕੋਟ ਵੱਲੋ ਸਾਂਝੀ ਕੀਤੀ ਗਈ।ਓਨਾ ਕਾਲਜ ਦੇ ਸਮੂਹ ਸਟਾਫ ਤੇ ਵਿਦਿਆਰਥੀਆਂ ਦਾ ਧੰਨਵਾਦ ਕਰਦਿਆਂ ਅਤੇ ਦੂਜੇ ਕਾਲਜਾਂ ਦੇ ਸਮੂਹ ਸਟਾਫ ਤੇ ਵਿਦਿਆਰਥੀਆਂ ਨੂੰ ਖੂਨਦਾਨ ਕੈਂਪਾਂ ਚ’ ਸਹਿਯੋਗ ਦੇਣ ਦੀ ਬੇਨਤੀ ਕੀਤੀ। ਇਸ ਸਮੇੰ ਸੁਸਾਇਟੀ ਦੇ ਪ੍ਰਧਾਨ ਰਾਜਵੀਰ ਸਿੰਘ ਗੋਲੇਵਾਲਾ, ਮੀਤ ਪ੍ਰਧਾਨ ਗੁਰਦੇਵ ਸਿੰਘ, ਸਕੱਤਰ ਸੁਖਵੀਰ ਸਿੰਘ ਰੱਤੀ ਰੋੜੀ, ਸਲਾਹਕਾਰ ਗੁਰਸੇਵਕ ਸਿੰਘ ਥਾੜਾ , ਸਤਨਾਮ ਸਿੰਘ ਖਜਾਨਚੀ ,ਸਹਾਇਕ ਪ੍ਰੈਸ ਸਕੱਤਰ ਵਿਸ਼ਾਲ,, ਸਾਬਕਾ ਪ੍ਰਿੰਸਪਲ ਡਾਂ. ਪਰਮਿੰਦਰ ਸਿੰਘ ਸਰਕਾਰੀ ਬ੍ਰਜਿੰਦਰਾ ਕਾਲਜ, ਡਾਂ. ਬਲਜੀਤ ਸ਼ਰਮਾ ਗੋਲੇਵਾਲਾ ,ਅਸੋਕ ਭਟਨਾਗਰ,ਕਰਨ, ਅਮਨ ਨਵਾਂ ਕਿਲ੍ਹਾ, ਦਵਿੰਦਰ ਮੰਡ ਵਾਲਾ, ,ਸੁਖਮੰਦਰ ਸਿੰਘ ਗੋਲੇਵਾਲਾ, ਮਨੇਜਰ ਜੱਸੀ,ਜਸਕਰਨ ਫਿੰਡੇ, ਸਾਗਰ,ਬਿੱਲਾ,ਪਾਲਾ ਰੋਮਾਣਾ, ਗੁਰਪਾਲ ਸਿੰਘ ਭੰਡਾਰੀ,ਮਨਜੀਤ ਸਿੰਘ ਕਾਹਨ ਸਿੰਘ ਵਾਲਾ, ਗੁਰਸ਼ਰਨ ਖਾਰਾ , , ਸੀਨੀਅਰ ਸਲਾਹਕਾਰ ਕਾਕਾ ਖ਼ਾਰਾਂ , ਡਾ ਭਲਿੰਦਰ ਸਿੰਘ , ਸਟੋਕ ਮਨੇਜਰ ਸਵਰਾਜ ਸਿੰਘ, , ਅਰਸ਼ ਕੋਠੇ ਧਾਲੀਵਾਲ, ਕਾਲ਼ਾ ਡੋਡ, ਇੰਦਰਜੀਤ ਹਰੀਕੇ, ਉਮਕਾਰ ਹਰੀਕੇ, ਹਰਗੁਣ ਹਰਪ੍ਰੀਤ ਢਿੱਲਵਾਂ,ਸਹਿਲ ਢਿੱਲਵਾਂ, ਅਕਾਸ਼ਦੀਪ ਅਬਰੋਲ, ਸਤਨਾਮ, ਸਵਰਾਜ , ਸੁਖਮਨ,ਕਾਕਾ ਖਾਰਾ, ਉਮਕਾਰ ਹਰੀਕੇ, ਇੰਦਰਜੀਤ ਹਰੀਕੇ,ਗੁਰਪਿੰਦਰ ਸਿੰਘ, ਜਸ਼ਨਪ੍ਰੀਤ ਸਿੰਘ, ਮਨਜਿੰਦਰ ਸਿੰਘ, ਸੁਖਮਨ ਸਿੰਘ, ਲਵਪ੍ਰੀਤ ਸਿੰਘ,ਜੈਦੀਪ ਸਿੰਘ, ਗੁਰਦੇਵ ਸਿੰਘ,ਗੁਰਦੇਵ ਸਿੰਘ,ਦਵਿੰਦਰ ਸਿੰਘ,ਰਤਿੰਦਰ ਸਿੰਘ ਸਾਂਈਆਂਵਾਲਾ ਚੇਅਰਮੈਨ, ਪ੍ਰੋਫੈਸਰ ਸ਼ਿ਼ਖਾ,ਪ੍ਰੋਫੈਸਰ ਪਰਮਜੀਤ ਕੌਰ ਆਦਿ ਹਾਜ਼ਰ ਸਨ।