ਨਵੀਂ ਦਿੱਲੀ (ਸਮਾਜ ਵੀਕਲੀ): ਭਾਰਤ ਵਿੱਚ ਇੱਕ ਦਿਨ ਵਿੱਚ ਕੋਵਿਡ-19 ਦੇ 1,938 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਕਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 4,30,14,687 ਹੋ ਗਈ ਹੈ। ਇਸ ਦੇ ਨਾਲ ਹੀ ਵਾਇਰਸ ਕਾਰਨ 67 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ ਵਧ ਕੇ 5,16,672 ਹੋ ਗਈ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly