ਇਸਲਾਮਾਬਾਦ (ਸਮਾਜ ਵੀਕਲੀ): ਪਾਕਿਸਤਾਨ ਵੱਲੋਂ ਅੱਜ ਵਾਹਗਾ ਬਾਰਡਰ ’ਤੇ 20 ਭਾਰਤੀ ਮਛੇਰਿਆਂ ਨੂੰ ਰਿਹਾਅ ਕੀਤਾ ਜਾਵੇਗਾ। ਇਨ੍ਹਾਂ ਮਛੇਰਿਆਂ ਨੂੰ ਚੰਗੇ ਵਿਹਾਰ ਕਾਰਨ ਐਤਵਾਰ ਕਰਾਚੀ ਦੀ ਜੇਲ੍ਹ ਵਿਚੋਂ ਰਿਹਾਅ ਕਰ ਦਿੱਤਾ ਗਿਆ ਸੀ। ਇਹ ਮਛੇਰੇ ਗਲਤੀ ਨਾਲ ਮੱਛੀਆਂ ਫੜਦੇ ਸਮੇਂ ਪਾਕਿਸਤਾਨ ਵਿਚ ਦਾਖਲ ਹੋ ਗਏ ਸਨ। ਇਸ ਵੇਲੇ ਪਾਕਿਸਤਾਨੀ ਜੇਲ੍ਹਾਂ ਵਿਚ ਹੋਰ 568 ਭਾਰਤੀ ਮਛੇਰੇ ਬੰਦ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly