ਪਾਕਿਸਤਾਨ ਦੀ ਜੇਲ੍ਹ ’ਚੋਂ 20 ਭਾਰਤੀ ਮਛੇਰੇ ਰਿਹਾਅ, ਸੋਮਵਾਰ ਨੂੰ ਪੁੱਜਣਗੇ ਵਾਹਗਾ

ਕਰਾਚੀ (ਸਮਾਜ ਵੀਕਲੀ):  ਪਾਕਿਸਤਾਨੀ ਜਲ ਖੇਤਰ ’ਚ ਕਥਿਤ ਤੌਰ ’ਤੇ ਗੈਰ-ਕਾਨੂੰਨੀ ਤੌਰ ’ਤੇ ਮੱਛੀਆਂ ਫੜਨ ਦੇ ਦੋਸ਼ ’ਚ ਚਾਰ ਸਾਲ ਦੀ ਸਜ਼ਾ ਪੂਰੀ ਕਰਨ ਤੋਂ ਬਾਅਦ ਅੱਜ 20 ਭਾਰਤੀ ਮਛੇਰਿਆਂ ਨੂੰ ਪਾਕਿਸਤਾਨ ਦੀ ਲਾਂਧੀ ਜ਼ਿਲ੍ਹਾ ਜੇਲ੍ਹ ਵਿਚੋਂ ਰਿਹਾਅ ਕਰ ਦਿੱਤਾ ਗਿਆ। ਰਿਹਾਅ ਕੀਤੇ ਮਛੇਰਿਆਂ ਨੂੰ ਸੋਮਵਾਰ ਨੂੰ ਵਾਹਗਾ ਸਰਹੱਦ ‘ਤੇ ਲਿਆਂਦਾ ਜਾਵੇਗਾ ਤਾਂ ਜੋ ਭਾਰਤੀ ਅਧਿਕਾਰੀਆਂ ਨੂੰ ਸੌਂਪਿਆ ਜਾ ਸਕੇ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਨੇਪਾਲ ’ਚ ਗੱਡੀ ਤਲਾਬ ’ਚ ਡਿੱਗਣ ਕਾਰਨ ਚਾਰ ਭਾਰਤੀਆਂ ਦੀ ਮੌਤ
Next articleਸਤਿਗੁਰੂ ਨਾਮਦੇਵ ਜੀ ਦਾ ਪ੍ਰਕਾਸ਼ ਪੁਰਬ ਪਿੰਡ ਡੱਲੀ ਵਿਖੇ ਮਨਾਇਆ ਗਿਆ।