ਅੰਮ੍ਰਿਤਸਰ ਸਾਹਿਬ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾਂ ) ਬਹੁਜਨ ਸਮਾਜ ਪਾਰਟੀ ਵੱਲੋਂ ਅੱਜ ਜਿਲਾ ਅੰਮ੍ਰਿਤਸਰ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਹੜਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਗਿਆ ਅਤੇ ਹੜ ਪੀੜਤਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਪੰਜਾਬ ਸੰਭਾਲੋ ਮਹਿਮ ਦੇ ਤਹਿਤ ਬਸਪਾ ਲੀਡਰਸ਼ਿਪ ਨਿਰੰਤਰ ਹੜ ਪੀੜਤਾਂ ਚ ਜਾ ਕੇ ਉਹਨਾਂ ਦੀ ਮਦਦ ਲਈ ਯਤਨ ਤਿਆਰੀ ਰੱਖੇ, 20 ਸਤੰਬਰ ਨੂੰ ਸ਼੍ਰੀ ਗੁਰੂ ਰਵਿਦਾਸ ਸਨਮਾਨ ਯਾਤਰਾ ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਚੱਲ ਕੇ ਫਿਲੌਰ ਪਹੁੰਚੇਗੀ,ਬਸਪਾ ਵੱਲੋਂ ਸਾਹਿਬ ਸ਼੍ਰੀ ਕਾਂਸ਼ੀ ਰਾਮ ਜੀ ਦਾ ਪ੍ਰੀਨਿਰਵਾਣ ਦਿਵਸ ਪੰਜਾਬ ਸੰਭਾਲੋ ਰੈਲੀ ਕਰਕੇ ਫਿਲੌਰ ਦੇ ਵਿੱਚ ਮਨਾਇਆ ਜਾ ਰਿਹਾ ਵੱਡੀ ਗਿਣਤੀ ਵਿੱਚ ਸੰਗਤਾਂ ਨੂੰ ਫਿਲੋਰ ਪਹੁੰਚਣ ਦਾ ਸੱਦਾ ,ਮੀਟਿੰਗ ਵਿੱਚ ਪਾਰਟੀ ਦੀ ਜਥੇਬੰਦਕ ਢਾਂਚੇ ਨੂੰ ਮਜਬੂਤ ਕਰਨ ਦੇ ਲਈ ਕਿਹਾ ਗਿਆ ਇਸ ਮੌਕੇ ਪਾਰਟੀ ਦੇ ਸਟੇਟ ਕੋਆਰਡੀਨੇਟਰ ਚੌਧਰੀ ਗੁਰਨਾਮ ਸਿੰਘ ਤੋ ਇਲਾਵਾ ਪਾਰਟੀ ਦੀ ਸਟੇਟ ਜਿਲਾ ਅਤੇ ਵਿਧਾਨ ਸਭਾ ਦੀ ਲੀਡਰਸ਼ਿਪ ਹਾਜ਼ਰ ਸੀ
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



