ਦੇਸ਼ ’ਚ ਕਰੋਨਾ ਦੇ 235532 ਨਵੇਂ ਮਰੀਜ਼ ਤੇ 871 ਮੌਤਾਂ

ਨਵੀਂ ਦਿੱਲੀ (ਸਮਾਜ ਵੀਕਲੀ):  ਇੱਕ ਦਿਨ ਵਿੱਚ 2,35,532 ਲੋਕ ਕਰੋਨਾ ਪਾਜ਼ੇਟਿਵ ਹੋਣ ਮਗਰੋਂ ਦੇਸ਼ ਵਿੱਚ ਵਾਇਰਸ ਪੀੜਤਾਂ ਦੇ ਕੁੱਲ ਮਾਮਲਿਆਂ ਦੀ ਗਿਣਤੀ 4,08,58,241 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰੇ 8 ਵਜੇ ਜਾਰੀ ਕੀਤੇ ਅੱਪਡੇਟਡ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ 871 ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਦੇਸ਼ ਵਿੱਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 4,93,198 ਹੋ ਗਈ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਖੋਜੇਵਾਲ ਨੂੰ ਜਿਤਾ ਕੇ ਵਿਧਾਨ ਸਭਾ ਵਿੱਚ ਭੇਜਣ ਲਈ ਕੰਮ ਕਰਨ ਦਾ ਸੰਕਲਪ ਲਿਆ
Next articleਭਾਰਤ ਨੂੰ ਮਨੁੱਖੀ ਅਧਿਕਾਰਾਂ ਬਾਰੇ ਕਿਸੇ ਤੋਂ ਮਾਨਤਾ ਦੀ ਲੋੜ ਨਹੀਂ: ਵਿਦੇਸ਼ ਮੰਤਰਾਲਾ