ਦੇਸ਼ ’ਚ ਕਰੋਨਾ ਦੇ 25467 ਨਵੇਂ ਮਾਮਲੇ ਤੇ 354 ਮੌਤਾਂ

ਨਵੀਂ ਦਿੱਲੀ (ਸਮਾਜ ਵੀਕਲੀ):  ਦੇਸ਼ ਵਿੱਚ ਇੱਕ ਦਿਨ ਵਿੱਚ ਕੋਵਿਡ-19 ਦੇ 25,467 ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਕਰੋਨਾ ਮਰੀਜ਼ਾਂ ਦੀ ਗਿਣਤੀ ਵਧ ਕੇ 3,24,74,773 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰੇ 8 ਵਜੇ ਜਾਰੀ ਕੀਤੇ ਤਾਜ਼ਾ ਅੰਕੜਿਆਂ ਅਨੁਸਾਰ ਵਾਇਰਸ ਕਾਰਨ 354 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 4,35,110 ਹੋ ਗਈ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮੈਡੀਕਲ ਅਧਾਰ ’ਤੇ ਜ਼ਮਾਨਤ ਮੰਗ ਰਹੇ ਸੱਜਣ ਕੁਮਾਰ ਦੀ ਮਾੜੀ ਸਿਹਤ ਬਾਰੇ ਸੀਬੀਆਈ ਰਿਪੋਰਟ ਪੇਸ਼ ਕਰੇ: ਸੁਪਰੀਮ ਕੋਰਟ
Next articleਮੰਤਰੀਆਂ ਦੀ ਬਗਾਵਤ ਦੱਸ ਰਹੀ ਹੈ ਕਿ ਅਮਰਿੰਦਰ ਨੇ ਪੰਜਾਬ ਦਾ ਭਲਾ ਨਹੀਂ ਕੀਤਾ: ਚੀਮਾ