ਨਵੀਂ ਦਿੱਲੀ, (ਸਮਾਜ ਵੀਕਲੀ): ਦੇਸ਼ ਵਿਚ ਪਿਛਲੇ 24 ਘੰਟਿਆਂ ਵਿਚ ਕੋਵਿਡ-19 ਦੇ 268833 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਵਾਇਰਸ ਪੀੜਤਾਂ ਦੀ ਗਿਣਤੀ ਵੱਧ ਕੇ 3,68,50,962 ਹੋ ਗਈ ਹੈ। ਇਨ੍ਹਾਂ ਵਿੱਚ ਓਮੀਕਰੋਨ ਦੇ ਵੀ 6041 ਮਾਮਲੇ ਹਨ। ਕੇਂਦਰੀ ਸਿਹਤ ਮੰਤਰਾਲੇ ਨੇ ਅੱਜ ਸਵੇਰੇ ਦੱਸਿਆ ਕਿ ਕਰੋਨਾ ਕਾਰਨ 402 ਹੋਰ ਲੋਕਾਂ ਦੀ ਮੌਤ ਹੋਣ ਨਾਲ ਮਰਨ ਵਾਲਿਆਂ ਦੀ ਗਿਣਤੀ 4,85,752 ਹੋ ਗਈ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly