ਨਵਾਂਸ਼ਹਿਰ /ਕਾਠਗੜ੍ਹ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਰ ਸਰੂਪਾਂ ਗਾਇਬ ਹੋਣ ਦੇ ਮਾਮਲੇ ਪੰਜਾਬ ਪੰਜਾਬ ਸਰਕਾਰ ਵਲੋਂ 16 ਵਿਆਕਤੀਆਂ ਦੇ ਖਿਲਾਫ਼ ਐਫ ਆਰ ਆਈ ਦਰਜ ਕਰਨਾ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਕਦਮ ਹੈ ਇਹਨਾਂ ਵਿਚਾਰਾਂ ਦਾ ਪ੍ਰਗਟਾਵਾਂ ਜੱਥੇਦਾਰ ਸੁਰਜੀਤ ਸਿੰਘ ਦੋਭਾਲੀ ਨੇ ਕੀਤਾ | ਉਨ੍ਹਾਂ ਕਿਹਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਨੂੰ ਗਾਇਬ ਕਰਨ ਵਾਲੇ ਇਨਾਂ ਕਥਿਤ ਆਰੋਪੀਆ ਦੇ ਖਿਲਾਫ਼ ਮਿਸਾਲੀ ਕਾਰਵਾਈ ਕੀਤੀ ਜਾਵੇ ਤਾਂ ਕਿ ਅੱਗੇ ਤੋ ਕੋਈ ਵੀ ਵਿਆਕਤੀ ਧਰਮਿਕ ਭਾਵਨਾਵਾਂ ਨਾਲ ਛੇੜਛਾੜ ਨਾ ਕਰ ਸਕੇ |
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



