ਅਮਰੀਕਾ ’ਚ ਬੁਲੇਟ ਪਰੂਫ ਜੈਕੇਟ ਪਾ ਕੇ ਅੰਨ੍ਹਵਾਹ ਗੋਲੀਆਂ ਚਲਾੳੁਣ ਵਾਲੇ ਨੇ 4 ਵਿਅਕਤੀਆਂ ਦੀ ਹੱਤਿਆ ਕੀਤੀ

ਫਿਲਾਡੇਲਫੀਆ (ਅਮਰੀਕਾ) (ਸਮਾਜ ਵੀਕਲੀ) :ਅਮਰੀਕਾ ਦੇ ਫਿਲਾਡੈਲਫੀਆ ਸ਼ਹਿਰ ਵਿੱਚ ਸੋਮਵਾਰ ਰਾਤ ਨੂੰ ਬੁਲੇਟ ਪਰੂਫ ਜੈਕੇਟ ਪਾ ਕੇ ਬੰਦੂਕਧਾਰੀ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਵਿੱਚ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਦੋ ਜ਼ਖ਼ਮੀ ਹੋ ਗਏ। ਪੁਲੀਸ ਨੇ ਦੱਸਿਆ ਕਿ ਮਰਨ ਵਾਲੇ ਸਾਰੇ ਪੁਰਸ਼ ਸਨ।ਮਸ਼ਕੂਕ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਸ ਕੋਲ ਕਈ ਮੈਗਜ਼ੀਨ, ਇਕ ‘ਏਆਰ-ਟਾਈਪ ਰਾਈਫਲ’, ਇਕ ਹੈਂਡਗਨ ਅਤੇ ਇਕ ਪੁਲੀਸ ਸਕੈਨਰ ਸੀ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਏਆੲੀ ਦੇ ਖ਼ਤਰਿਆਂ ਬਾਰੇ ਪਹਿਲੀ ਵਾਰ ਕਰੇਗੀ ਮੀਟਿੰਗ
Next articleਇਜ਼ਰਾਈਲ ਦੇ ਡਰੋਨ ਹਮਲੇ ਵਿੱਚ ਅੱਠ ਫਲਸਤੀਨੀ ਹਲਾਕ