ਨਵੀਂ ਦਿੱਲੀ, (ਸਮਾਜ ਵੀਕਲੀ): ਭਾਰਤ ਵਿਚ 41,157 ਹੋਰ ਲੋਕ ਕਰੋਨਾ ਵਾਇਰਸ ਤੋਂ ਪੀੜਤ ਹੋ ਗਏ, ਜਿਸ ਨਾਲ ਦੇਸ਼ ਵਿਚ ਹੁਣ ਤੱਕ ਇਸ ਲਾਗ ਵਾਲੇ ਮਰੀਜ਼ਾਂ ਦੀ ਗਿਣਤੀ ਵੱਧ ਕੇ 11,06,065 ਹੋ ਗਈ। ਇਸ ਨਾਲ ਬੀਤੇ ਚੌਵੀ ਘੰਟਿਆਂ ਵਿੱਚ 518 ਮੌਤਾਂ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 4,13,609 ਹੋ ਗਈ। ਪੰਜਾਬ ਵਿੱਚ ਕਰੋਨਾ ਕਾਰਨ ਹੁਣ ਤੱਕ 16224 ਲੋਕਾਂ ਦੀ ਕਰੋਨਾ ਕਾਰਨ ਮੌਤ ਹੋ ਚੁੱਕੀ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly