ਦੇਸ਼ ’ਚ ਕਰੋਨਾ ਦੇ 4194 ਨਵੇਂ ਮਾਮਲੇ ਤੇ 255 ਮੌਤਾਂ

ਨਵੀਂ ਦਿੱਲੀ (ਸਮਾਜ ਵੀਕਲੀ):  ਭਾਰਤ ਵਿੱਚ ਇੱਕ ਦਿਨ ਵਿੱਚ ਕੋਵਿਡ-19 ਦੇ 4,194 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਕਰੋਨਾ ਮਰੀਜ਼ ਦੀ ਗਿਣਤੀ ਵੱਧ ਕੇ 4,29,84,261 ਹੋ ਗਈ ਹੈ। ਇਸ ਦੇ ਨਾਲ ਹੀ ਲਾਗ 255 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ ਵਧ ਕੇ 5,15,714 ਹੋ ਗਈ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸੂਮੀ ਤੋਂ ਕੱਢੇ ਭਾਰਤੀ ਵਿਦਿਆਰਥੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦਿੱਲੀ ਪੁੱਜਿਆ
Next articleਇਸਲਾਮਾਬਾਦ: ਪਾਕਿ ਨੇ ਆਪਣੇ ਹਵਾਈ ਖੇਤਰ ਦੀ ਉਲੰਘਣਾ ਕਰਨ ’ਤੇ ਭਾਰਤੀ ਸਫ਼ਾਰਤੀ ਅਧਿਕਾਰੀ ਤਲਬ ਕੀਤਾ