ਦੇਸ਼ ’ਚ ਕਰੋਨਾ ਦੇ 42766 ਨਵੇਂ ਮਾਮਲੇ ਤੇ 308 ਮੌਤਾਂ

ਨਵੀਂ ਦਿੱਲੀ (ਸਮਾਜ ਵੀਕਲੀ): ਭਾਰਤ ਵਿੱਚ ਇੱਕ ਦਿਨ ਵਿੱਚ 42,766 ਲੋਕਾਂ ਦੇ ਕਰੋਨਾਵਾਇਰਸ ਨਾਲ ਪੀੜਤ ਹੋਣ ਕਾਰਨ ਹੁਣ ਇਨ੍ਹਾਂ ਦੀ ਗਿਣਤੀ ਵੱਧ ਕੇ 3,29,88,673 ਹੋ ਗਈ। ਐਤਵਾਰ ਸਵੇਰੇ 8 ਵਜੇ ਤੱਕ ਕੇਂਦਰੀ ਸਿਹਤ ਮੰਤਰਾਲੇ ਦੇ ਅੱਪਡੇਟ ਕੀਤੇ ਅੰਕੜਿਆਂ ਅਨੁਸਾਰ ਬੀਤੇ 24 ਘੰਟਿਆਂ ਵਿੱਚ ਕਰੋਨਾ ਕਾਰਨ 308 ਮੌਤਾਂ ਹੋਣ ਕਾਰਨ ਹੁਣ ਤੱਕ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 4,40,533 ਹੋ ਗਈ ਹੈ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਟੋਕੀਓ ਪੈਰਾਲੰਪਿਕਸ: ਕ੍ਰਿਸ਼ਨਾ ਨਾਗਰ ਨੇ ਬੈਡਮਿੰਟਨ ’ਚ ਭਾਰਤ ਲਈ ਜਿੱਤਿਆ ਸੋਨ ਤਗਮਾ
Next articleਪਾਕਿਸਤਾਨੀ ਖੁਫ਼ੀਆ ਏਜੰਸੀ ਦਾ ਮੁਖੀ ਕਾਬੁਲ ਪਹੁੰਚਿਆ