ਅਹਿਮਦਾਬਾਦ (ਸਮਾਜ ਵੀਕਲੀ): ਇਥੋਂ ਦੀ ਵਿਸ਼ੇਸ਼ ਅਦਾਲਤ ਨੇ ਸਾਲ 2008 ਦੇ ਅਹਿਮਦਾਬਾਦ ਲੜੀਵਾਰ ਬੰਬ ਧਮਾਕਿਆਂ ਦੇ ਮਾਮਲੇ ਵਿੱਚ 49 ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ। ਧਮਾਕਿਆਂ ’ਚ 56 ਲੋਕ ਮਾਰੇ ਗਏ ਸਨ। ਜੱਜ ਏਆਰ ਪਟੇਲ ਨੇ ਇਸ ਮਾਮਲੇ ਵਿਚ 28 ਹੋਰ ਮੁਲਜ਼ਮਾਂ ਨੂੰ ਵੀ ਸ਼ੱਕ ਦਾ ਲਾਭ ਦਿੰਦੇ ਹੋਏ ਬਰੀ ਕਰ ਦਿੱਤਾ। ਅਦਾਲਤ ਨੇ ਪਿਛਲੇ ਸਾਲ ਸਤੰਬਰ ਵਿੱਚ 77 ਮੁਲਜ਼ਮਾਂ ਖ਼ਿਲਾਫ਼ ਮੁਕੱਦਮੇ ਦੀ ਸੁਣਵਾਈ ਪੂਰੀ ਕੀਤੀ ਸੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly