ਨਵੀਂ ਦਿੱਲੀ (ਸਮਾਜ ਵੀਕਲੀ): ਭਾਰਤ ਵਿੱਚ ਪਿਛਲੇ ਇੱਕ ਦਿਨ ਵਿੱਚ ਕੋਵਿਡ-19 ਦੇ 50407 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਕਰੋਨਾ ਪੀੜਤਾਂ ਦੀ ਗਿਣਤੀ ਵੱਧ ਕੇ 4,25,86,544 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰੇ 8 ਵਜੇ ਜਾਰੀ ਕੀਤੇ ਅੰਕੜਿਆਂ ਮੁਤਾਬਕ ਦੇਸ਼ ‘ਚ ਕੋਵਿਡ-19 ਨਾਲ 804 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਜਾਨ ਗੁਆਉਣ ਵਾਲੇ ਲੋਕਾਂ ਦੀ ਕੁੱਲ ਗਿਣਤੀ 5,07,981 ਹੋ ਗਈ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly