ਨੇਪਾਲ ’ਚ ਭੂਚਾਲ ਕਾਰਨ 6 ਮੌਤਾਂ, ਉੱਤਰੀ ਭਾਰਤ ’ਚ ਲੋਕ ਸਹਿਮੇ

ਕਾਠਮੰਡੂ (ਸਮਾਜ ਵੀਕਲੀ) : ਨੇਪਾਲ ਵਿੱਚ 6.6 ਦੀ ਸ਼ਿੱਦਤ ਨਾਲ ਆਏ ਭੂਚਾਲ ਕਾਰਨ ਛੇ ਵਿਅਕਤੀਆਂ ਦੀ ਮੌਤ ਹੋ ਗਈ ਹੈ ਤੇ 5 ਜ਼ਖ਼ਮੀ ਹੋ ਗਏ। ਇਸ ਦੇ ਨਾਲ ਹੀ ਨੇਪਾਲ ਦੀ ਸਰਹੱਦ ਨਾਲ ਲੱਗਦੇ ਉੱਤਰਾਖੰਡ ਦੇ ਪਿਥੌਰਾਗੜ੍ਹ ਨੇੜੇ ਹਿਮਾਲੀਅਨ ਖੇਤਰ ‘ਚ 6.3 ਦੀ ਸ਼ਿੱਦਤ ਨਾਲ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਉੱਤਰੀ ਭਾਰਤ ਵਿੱਚ ਮਹਿਸੂਸ ਕੀਤੇ ਗਏ। ਦਿੱਲੀ, ਗੁਰੂਗ੍ਰਾਮ, ਗ਼ਾਜ਼ੀਆਬਾਦ ਤੇ ਲਖਨਊ ਵਿੱਚ ਵੀ ਝਟਕੇ ਮਹਿਸੂਸ ਕੀਤੇ ਗਏ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪਾਤੜਾਂ: ਖੇਤਾਂ ’ਚ ਜੋੜੇ ਦੀਆਂ ਲਾਸ਼ਾਂ ਮਿਲੀਆਂ, ਪਤਨੀ ਦਾ ਕਤਲ ਮਗਰੋਂ ਪਤੀ ਵੱਲੋਂ ਖ਼ੁਦਕੁਸ਼ੀ ਕਰਨ ਦਾ ਸ਼ੱਕ
Next articleChelsea duo out, big defensive decisions for Southgate in England squad