ਦੇਸ਼ ’ਚ ਕਰੋਨਾ ਦੇ 7145 ਨਵੇਂ ਮਾਮਲੇ ਤੇ 289 ਮੌਤਾਂ

ਨਵੀਂ ਦਿੱਲੀ (ਸਮਾਜ ਵੀਕਲੀ):  ਭਾਰਤ ਵਿੱਚ ਇੱਕ ਦਿਨ ਵਿੱਚ ਕੋਵਿਡ-19 ਦੇ 7,145 ਨਵੇਂ ਕੇਸਾਂ ਦੇ ਆਉਣ ਕਾਰਨ ਕਰੋਨਾ ਕੇਸਾਂ ਦੀ ਗਿਣਤੀ 3,47,33,194 ਹੋ ਗਈ ਹੈ। ਅੱਜ ਸਵੇਰੇ 8 ਵਜੇ ਤੱਕ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਦੇ ਅਨੁਸਾਰ ਬੀਤੇ ਚੌਵੀ ਘੰਟਿਆਂ ਦੌਰਾਨ 289 ਮਰੀਜ਼ਾਂ ਦੀ ਮੌਤ ਕਾਰਨ ਹੁਣ ਤੱਕ 4,77,158 ਜਾਨਾਂ ਜਾ ਚੁੱਕੀਆਂ ਹਨ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਅਮਰੀਕਾ ’ਚ ਨਿੱਜੀ ਕੰਪਨੀਆਂ ਦੇ ਕਰਮਚਾਰੀਆਂ ਲਈ ਕਰੋਨਾ ਵੈਕਸੀਨ ਲਾਜ਼ਮੀ
Next articleਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਚੋਣ ਸੁਧਾਰਾਂ ਬਾਰੇ ਚੋਣ ਕਮਿਸ਼ਨ ਨਾਲ ਗੈਰ-ਰਸਮੀ ਗੱਲਬਾਤ