ਨਵੀਂ ਦਿੱਲੀ (ਸਮਾਜ ਵੀਕਲੀ): ਦੇਸ਼ ਵਿਚ ਖ਼ਰਾਬ ਮੌਸਮ ਕਾਰਨ ਔਸਤਨ ਹਰ ਰੋਜ਼ 8 ਮੌਤਾਂ ਹੋ ਰਹੀਆਂ ਹਨ। ਜ਼ਿਆਦਾਤਰ ਮੌਤਾਂ ਭਾਰੀ ਮੀਂਹ, ਅਸਮਾਨੀ ਬਿਜਲੀ, ਲੂ, ਤੂਫ਼ਾਨ, ਸੀਤ ਲਹਿਰ ਅਤੇ ਧੂੜ ਭਰੀ ਹਨ੍ਹੇਰੀ ਕਾਰਨ ਹੋਈਆਂ ਹਨ। ਭਾਰਤੀ ਮੌਸਮ ਵਿਭਾਗ ਦੇ 2010 ਅਤੇ 2021 ਮੱਧ ਤੱਕ ਦੇ ਅੰਕੜਿਆਂ ਵਿੱਚ ਇਸ ਦਾ ਖੁਲਾਸਾ ਹੋਇਆ ਹੈ। ਰਿਪੋਰਟ ਮੁਤਾਬਕ ਬੀਤੇ ਸਾਢੇ 11 ਸਾਲਾਂ ਵਿੱਚ 32043 ਮੌਤਾਂ ਹੋਈਆਂ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly