ਦੇਸ਼ ਵਿੱਚ ਕਰੋਨਾ ਵਾਇਰਸ ਦੇ 8,603 ਨਵੇਂ ਕੇਸ, 415 ਮੌਤਾਂ

ਨਵੀਂ ਦਿੱਲੀ (ਸਮਾਜ ਵੀਕਲੀ):  ਦੇਸ਼ ਵਿੱਚ ਕਰੋਨਾ ਵਾਇਰਸ ਦੇ 8,603 ਨਵੇਂ ਕੇਸ ਸਾਹਮਣੇ ਆਏ ਹਨ ਤੇ ਕਰੋਨਾ ਕੇਸਾਂ ਦੀ ਕੁੱਲ ਗਿਣਤੀ ਵਧ ਕੇ 3,46,24,630 ਹੋ ਗਈ ਹੈ। ਇਸੇ ਦੌਰਾਨ ਕਰੋਨਾ ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ 99,974 ਰਹਿ ਗਈ ਹੈ। ਇਹ ਜਾਣਕਾਰੀ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸ਼ਨਿਚਰਵਾਰ ਸਵੇਰੇ 8 ਵਜੇ ਅਪਲੋਡ ਕੀਤੇ ਗਏ ਡਾਟਾ ਰਾਹੀਂ ਦਿੱਤੀ ਗਈ ਹੈ। ਇਸੇ ਦੌਰਾਨ ਕਰੋਨਾ ਕਾਰਨ 415 ਮੌਤਾਂ ਵੀ ਹੋਈਆਂ ਹਨ ਤੇ ਵਾਇਰਸ ਕਾਰਨ ਦਮ ਤੋੜਨ ਵਾਲਿਆਂ ਦੀ ਕੁੱਲ ਗਿਣਤੀ 4,70,530 ਹੋ ਗਈ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ
Next articleਯੂਪੀ: ਸੜਕ ਦੇ ਉਦਘਾਟਨ ਮੌਕੇ ਨਾਰੀਅਲ ਭੰਨਦਿਆਂ ਹੀ ਦਰਾੜ ਪਈ