9 ਅਗਸਤ ਨੂੰ ਔਟਵਾ ਵਿਚ ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਦੀ ਔਟਵਾ ਇਕਾਈ ਵਲੋਂ ਕੀਤੇ ਸਮਾਗਮ ਦੀ ਰਿਪੋਰਟ-2

(ਰਮੇਸ਼ਵਰ ਸਿੰਘ) (ਸਮਾਜ ਵੀਕਲੀ) ਸਮਾਗਮ, ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਵਲੋਂ ‘ਪੰਜਾਬੀ ਹੈਰੀਟਜ ਫਾਊਡੈਸ਼ਨ ਆਫ ਕੈਨੇਡਾ ਦੇ ਸਹਿਯੋਗ ਨਾਲ, Irish hills Golf & Country Club ਦੇ ਰੂਹ ਨਾਲ ਸਜਾਏ ਹਾਲ ਵਿਚ ਕੀਤਾ ਗਿਆ। ਸਮਾਗਮ ਦੀ ਪ੍ਰਧਾਨਗੀ ਕਨੈਡਾ ਦੇ ਜਾਣੇ ਪਹਿਚਾਣੇ ਸਾਹਿਤਕਾਰ ਸਰਬ ਸ੍ਰੀ ਰਣਜੀਤ ਸ਼ਰਮਾ, ਸੁੱਚਾ ਸਿੰਘ ਮਾਨ, ਮਿੱਤਰ ਸੈਨ ਮੀਤ, ਡਾਕਟਰ ਹਰਪਾਲ ਸਿੰਘ ਬੁੱਟਰ ਅਤੇ ਅਮਰਜੀਤ ਸਿੰਘ ਸਾਥੀ ਨੇ ਕੀਤੀ। ਸ਼ੁਰੂਆਤ ਕਨੈਡਾ ਦੇ ਰਾਸ਼ਟਰੀ ਗੀਤ ਦੇ ਗਾਇਨ ਨਾਲ ਹੋਈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 
Previous articleਆਸ਼ਾ ਕਿਰਨ ਸਕੂਲ ਵਿੱਚ ਮਨਾਇਆ ਗਿਆ ਅਧਿਆਪਕ ਦਿਵਸ ਸਪੈਸ਼ਲ ਅਧਿਆਪਕਾਂ ਦੀ ਹੌਂਸਲਾ ਅਫਜ਼ਾਈ ਕਰਨਾ ਸਾਡਾ ਫਰਜ਼ : ਕਰਨਲ ਗੁਰਮੀਤ ਸਿੰਘ
Next articleਅਧਿਆਪਕ ਦਿਵਸ ਨੂੰ ਸਮਰਪਿਤ