9 ਅਗਸਤ ਨੂੰ ਔਟਵਾ ਵਿਚ ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਦੀ ਔਟਵਾ ਇਕਾਈ ਵਲੋਂ ਕੀਤੇ ਸਮਾਗਮ ਦੀ ਰਿਪੋਰਟ – 10

ਔਟਵਾ (ਸਮਾਜ ਵੀਕਲੀ) (ਰਮੇਸ਼ਵਰ ਸਿੰਘ) ਪੰਜਾਬੀ ਭਾਸ਼ਾ ਅਤੇ ਵਿਰਸੇ ਨੂੰ ਸਮਰਪਿਤ ਅਮੀਤਾ ਕੌਰ,  ਅਮੀਤਾ ਕੌਰ ਅੰਤਰਰਾਸ਼ਟਰੀ ਕਬੱਡੀ ਖਿਡਾਰਨ ਤ੍ਰਿਪਤਾ ਦੀ ਬੇਟੀ ਹੈ। ਕਨੇਡਾ ਦੀ ਜੰਮਪਲ ਹੈ। ਉਸ ਨੂੰ ਅੰਗਰੇਜ਼ੀ, ਫਰੈਂਚ ਅਤੇ ਪੰਜਾਬੀ ਭਾਸ਼ਾ ਵਿੱਚ ਬਰਾਬਰ ਦੀ ਮੁਹਾਰਤ ਹੈ। ਗਿੱਧਾ/ਭੰਗੜਾ ਪਾਉਣਾ ਅਤੇ ਢੋਲ/ਢੋਲਕੀ ਵਜਾਉਣਾ ਉਸਦਾ ਸ਼ੌਕ ਹੈ। ਖੁਸ਼ੀ ਹੈ ਕਿ ਵਿਦੇਸ਼ਾਂ ਵਿੱਚ ਜੰਮੇ ਪਲੇ ਅਜਿਹੇ ਹੋਣਹਾਰ ਬੱਚਿਆਂ ਦੇ ਹੱਥਾਂ ਵਿੱਚ, ਪੰਜਾਬੀ ਭਾਸ਼ਾ, ਵਿਰਸਾ ਅਤੇ ਸਭਿਆਚਾਰ ਸੁਰੱਖਿਅਤ ਹੀ ਨਹੀਂ ਸਗੋਂ ਵਿਕਸਿਤ ਵੀ ਹੋ ਰਹੇ ਹਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਸ਼ੁਭ ਸਵੇਰ ਦੋਸਤੋ
Next articleਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਗਰਲਜ਼) ਭਵਾਨੀਗੜ ਵਿਖੇ ਤਰਕਸ਼ੀਲ ਪ੍ਰੋਗਰਾਮ ਪੇਸ਼ ਕੀਤਾ, ਵਿਗਿਆਨਕ ਸੋਚ ਦਾ ਦੀਪ ਜਗਾਉਣ ਦਾ ਸੱਦਾ