ਦੇਸ਼ ’ਚ ਕਰੋਨਾ ਦੇ 949 ਨਵੇਂ ਮਾਮਲੇ ਤੇ 6 ਮੌਤਾਂ

ਨਵੀਂ ਦਿੱਲੀ (ਸਮਾਜ ਵੀਕਲੀ):  ਭਾਰਤ ਵਿੱਚ ਇੱਕ ਦਿਨ ਵਿੱਚ ਕੋਵਿਡ-19 ਦੇ 949 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਹੁਣ ਤੱਕ ਕਰੋਨਾ  ਮਰੀਜ਼ਾਂ ਦੀ ਗਿਣਤੀ ਵੱਧ ਕੇ 4,30,39,972 ਹੋ ਗਈ ਹੈ।  ਅੱਜ ਸਵੇਰੇ 8 ਵਜੇ ਕੇਂਦਰੀ ਸਿਹਤ ਮੰਤਰਾਲੇ ਦੁਆਰਾ ਜਾਰੀ ਕੀਤੇ ਅੰਕੜਿਆਂ ਅਨੁਸਾਰ ਦੇਸ਼ ਵਿੱਚ ਲਾਗ ਕਾਰਨ ਮੌਤ ਦੇ ਛੇ ਹੋਰ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਮੌਤਾਂ ਦੀ ਗਿਣਤੀ ਵੱਧ ਕੇ 5,21,743 ਹੋ ਗਈ ਹੈ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਭੋਗੀਵਾਲ ਵਿੱਚ ਅੱਗ ਲੱਗਣ ਕਾਰਨ 35 ਕਿੱਲੇ ਕਣਕ ਸੜੀ
Next articleਸ਼ਹੀਦ ਸਿੱਖਾਂ ਦੀ ਯਾਦ ਵਿੱਚ ਅਕਾਲ ਤਖ਼ਤ ’ਤੇ ਅਰਦਾਸ