ਪੰਜਾਬ ਸਰਕਾਰ ਨੇ 22 ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ

ਚੰਡੀਗੜ੍ਹ (ਸਮਾਜ ਵੀਕਲੀ): ਪੰਜਾਬ ਸਰਕਾਰ ਨੇ 22 ਸਤੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦ ਲਿਆ ਹੈ, ਜਿਸ ਵਿੱਚ ਪੰਜਾਬ ਸਰਕਾਰ ਭਰੋਸੇ ਦਾ ਮਤਾ ਲੈ ਕੇ ਆਵੇਗੀ। ਇਸ ਗੱਲ ਦਾ ਪ੍ਰਗਟਾਵਾ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਕੀਤਾ। ਉਨ੍ਹਾਂ ਟਵੀਟ ਕਰ ਕੇ ਕਿਹਾ ਕਿ ‘ਲੋਕਾਂ ਦੇ ਵਿਸ਼ਵਾਸ ਦੀ ਦੁਨੀਆਂ ਦੀ ਕਿਸੇ ਕਰੰਸੀ ਵਿੱਚ ਕੋਈ ਕੀਮਤ ਨਹੀਂ ਹੁੰਦੀ …22 ਸਤੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦ ਕੇ ਵਿਸ਼ਵਾਸ ਮਤਾ ਪੇਸ਼ ਕਰ ਕੇ ਕਾਨੂੰਨੀ ਤੌਰ ’ਤੇ ਇਹ ਗੱਲ ਸਾਬਿਤ ਕਰ ਦਿੱਤੀ ਜਾਵੇਗੀ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਜਲੰਧਰ: ਭੋਗਪੁਰ ਦੇ ਪਿੰਡ ’ਚ ਪੁਲੀਸ ਮੁਕਾਬਲੇ ਦੌਰਾਨ 4 ਗੈਂਗਸਟਰ ਕਾਬੂ
Next articleਲੁਧਿਆਣਾ: ਫੈਕਟਰੀ ’ਚ ਗੈਸ ਲੀਕ ਹੋਣ ਕਾਰਨ ਕਈ ਵਿਅਕਤੀ ਬੇਹੋਸ਼