INDIA ਰਵੀਸ਼ੰਕਰ ਪ੍ਰਸਾਦ ਏਮਜ਼ ’ਚ ਦਾਖ਼ਲ 16/01/2019 ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੂੰ ਸੋਮਵਾਰ ਰਾਤ ਨੂੰ ਏਮਜ਼ ’ਚ ਭਰਤੀ ਕਰਵਾਇਆ ਗਿਆ ਹੈ। ਹਸਪਤਾਲ ਦੇ ਸੂਤਰਾਂ ਨੇ ਦੱਸਿਆ ਕਿ ਸ੍ਰੀ ਪ੍ਰਸਾਦ ਰਾਤ ਕਰੀਬ 8 ਵਜੇ ਹਸਪਤਾਲ ਪਹੁੰਚੇ। ਉਨ੍ਹਾਂ ਕਿਹਾ ਕਿ ਕਾਨੂੰਨ ਮੰਤਰੀ ਨੂੰ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਗਿਆ ਹੈ।