ਜਲੰਧਰ: ਆਮਦਨ ਕਰ ਵਿਭਾਗ ਨੇ ਅਖ਼ਬਾਰ ਦੇ ਮਾਲਕ ਦੇ ਘਰ ਤੇ ਕਾਰੋਬਾਰੀ ਟਿਕਾਣਿਆਂ ’ਤੇ ਛਾਪੇ ਮਾਰੇ

ਜਲੰਧਰ (ਸਮਾਜ ਵੀਕਲੀ): ਆਮਦਨ ਕਰ ਵਿਭਾਗ ਨੇ ਅੱਜ ਇੱਥੇ ਉਦਯੋਗਪਤੀ ਅਤੇ ਹਿੰਦੀ ਅਖ਼ਬਾਰ ਦੇ ਮਾਲਕ ਦੇ ਘਰ ਛਾਪਾ ਮਾਰਿਆ। ਉਨ੍ਹਾਂ ਦੇ ਘਰ ਅਤੇ ਕਾਰੋਬਾਰੀ ਥਾਵਾਂ ਦੀ ਜਾਂਚ ਕੀਤੀ ਗਈ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਲੁਧਿਆਣਾ: ਥਾਣੇ ’ਚ ਏਐੱਸਆਈ ਨੇ ਗੋਲੀ ਮਾਰ ਕੇ ਖ਼ੁਦਕੁਸ਼ੀ ਕੀਤੀ
Next articleਸੁਪਰੀਮ ਕੋਰਟ ਨੇ ਗੌਤਮ ਨਵਲੱਖਾ ਨੂੰ ਘਰ ’ਚ ਨਜ਼ਰਬੰਦ ਕਰਨ ਦੀ ਇਜਾਜ਼ਤ ਦਿੱਤੀ