ਸੁਪਰੀਮ ਕੋਰਟ ਨੇ ਗੌਤਮ ਨਵਲੱਖਾ ਨੂੰ ਘਰ ’ਚ ਨਜ਼ਰਬੰਦ ਕਰਨ ਦੀ ਇਜਾਜ਼ਤ ਦਿੱਤੀ

ਨਵੀਂ ਦਿੱਲੀ (ਸਮਾਜ ਵੀਕਲੀ) : ਸੁਪਰੀਮ ਕੋਰਟ ਨੇ ਮਾਓਵਾਦੀ ਸਬੰਧਾਂ ਦੇ ਮਾਮਲੇ ਵਿੱਚ ਸਮਾਜਿਕ ਕਾਰਕੁਨ ਗੌਤਮ ਨਵਲੱਖਾ ਨੂੰ ਘਰ ਵਿੱਚ ਨਜ਼ਰਬੰਦ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਜੇਲ੍ਹ ਵਿੱਚ ਬੰਦ ਗੌਤਮ ਨਵਲੱਖਾ ਨੂੰ ਮਹੀਨ ਲਈ ਘਰ ਵਿੱਚ ਨਜ਼ਰਬੰਦੀ ਦੇ ਹੁਕਮ ਨੂੰ 48 ਘੰਟਿਆਂ ਵਿੱਚ ਲਾਗੂ ਕੀਤਾ ਜਾਵੇ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਜਲੰਧਰ: ਆਮਦਨ ਕਰ ਵਿਭਾਗ ਨੇ ਅਖ਼ਬਾਰ ਦੇ ਮਾਲਕ ਦੇ ਘਰ ਤੇ ਕਾਰੋਬਾਰੀ ਟਿਕਾਣਿਆਂ ’ਤੇ ਛਾਪੇ ਮਾਰੇ
Next articleਗੁਜਰਾਤ ਚੋਣਾਂ: ਭਾਜਪਾ ਨੇ 160 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ, 38 ਮੌਜੂਦਾ ਵਿਧਾਇਕਾਂ ਦੀ ਟਿਕਟ ਕੱਟੀ, ਹਾਰਦਿਕ ਪਟੇਲ ਤੇ ਰਵਿੰਦਰ ਜਡੇਜਾ ਦੀ ਪਤਨੀ ਨੂੰ ਟਿਕਟ