ਇੰਡੋਨੇਸ਼ੀਆ: ਜੀ-20 ਸਿਖ਼ਰ ਸੰਮੇਲਨ ’ਚ ਹਿੱਸਾ ਨਹੀਂ ਲੈਣਗੇ ਪੂਤਿਨ

ਜਕਾਰਤਾ (ਸਮਾਜ ਵੀਕਲੀ) : ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਯੂਕਰੇਨ ਕਾਰਨ ਅਮਰੀਕਾ ਅਤੇ ਉਸ ਦੇ ਸਹਿਯੋਗੀਆਂ ਨਾਲ ਸੰਭਾਵਿਤ ਟਕਰਾਅ ਤੋਂ ਬਚਣ ਲਈ ਅਗਲੇ ਹਫਤੇ ਇੰਡੋਨੇਸ਼ੀਆ ਵਿੱਚ ਹੋਣ ਵਾਲੇ ਜੀ-20 ਸੰਮੇਲਨ ਵਿੱਚ ਸ਼ਾਮਲ ਨਹੀਂ ਹੋਣਗੇ। ਇੰਡੋਨੇਸ਼ੀਆ ਦੇ ਬਾਲੀ ‘ਚ 15 ਨਵੰਬਰ ਤੋਂ ਸ਼ੁਰੂ ਹੋ ਰਹੇ ਦੋ ਦਿਨਾਂ ਸੰਮੇਲਨ ‘ਚ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ, ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਸਮੇਤ ਕਈ ਵਿਸ਼ਵ ਨੇਤਾ ਸ਼ਿਰਕਤ ਕਰਨਗੇ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਗੁਜਰਾਤ ਚੋਣਾਂ: ਭਾਜਪਾ ਨੇ 160 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ, 38 ਮੌਜੂਦਾ ਵਿਧਾਇਕਾਂ ਦੀ ਟਿਕਟ ਕੱਟੀ, ਹਾਰਦਿਕ ਪਟੇਲ ਤੇ ਰਵਿੰਦਰ ਜਡੇਜਾ ਦੀ ਪਤਨੀ ਨੂੰ ਟਿਕਟ
Next articleHimachal Pradesh elections: Will the rhythm of democracy survive?