ਆਰਜੇਡੀ ਦੀ ਅਗਵਾਈ ਹੇਠਲੇ ਮਹਾਂਗਠਜੋੜ ਦਾ ਹਿੱਸਾ ਸੀਪੀਆਈ ਨੇ ਜਵਾਹਰਲਾਲ ਨਹਿਰੂ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਦੇ ਸਾਬਕਾ ਪ੍ਰਧਾਨ ਕਨ੍ਹੱਈਆ ਕੁਮਾਰ ਨੂੰ ਬੇਗੂਸਰਾਏ ਤੋਂ ਲੋਕ ਸਭਾ ਚੋਣਾਂ ਲਈ ਉਮੀਦਵਾਰ ਐਲਾਨਿਆ ਹੈ। ਸੀਪੀਆਈ ਦੇ ਸੂਬਾ ਸਕੱਤਰ ਸਤਿਆ ਨਾਰਾਇਣ ਸਿੰਘ ਨੇ ਕਿਹਾ ਕਿ ਮਹਾਂਗਠਜੋੜ ਨੂੰ ਹਫ਼ਤੇ ਦੇ ਅੰਦਰ ਅੰਦਰ ਸੀਟਾਂ ਦੀ ਵੰਡ ਬਾਰੇ ਫ਼ੈਸਲਾ ਕਰਨਾ ਚਾਹੀਦਾ ਹੈ।
INDIA ਸੀਪੀਆਈ ਨੇ ਕਨ੍ਹੱਈਆ ਨੂੰ ਬੇਗੂਸਰਾਏ ਤੋਂ ਉਮੀਦਵਾਰ ਐਲਾਨਿਆ