ਸ਼ਿਵਕੁਮਾਰ ਈਡੀ ਵੱਲੋਂ ਗ੍ਰਿਫ਼ਤਾਰ

ਕਰਨਾਟਕ ਦੇ ਕਾਂਗਰਸ ਆਗੂ ਡੀ ਕੇ ਸ਼ਿਵਕੁਮਾਰ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕਾਲੇ ਧਨ ਨੂੰ ਸਫ਼ੈਦ ਬਣਾਉਣ ਦੇ ਮਾਮਲੇ ’ਚ ਅੱਜ ਗ੍ਰਿਫ਼ਤਾਰ ਕਰ ਲਿਆ ਹੈ। ਸਾਬਕਾ ਕੈਬਨਿਟ ਮੰਤਰੀ ਅਤੇ ਕਣਕਪੁਰਾ ਹਲਕੇ ਤੋਂ ਮੌਜੂਦਾ ਵਿਧਾਇਕ ਸ਼ਿਵਕੁਮਾਰ ਮੰਗਲਵਾਰ ਨੂੰ ਪੁੱਛ-ਗਿੱਛ ਲਈ ਚੌਥੀ ਵਾਰ ਈਡੀ ਮੂਹਰੇ ਪੇਸ਼ ਹੋਇਆ ਸੀ।

Previous articleਪੰਜਾਬ ਵਿੱਚ ਹੜ੍ਹਾਂ ਦਾ ਮੁੜ ਖ਼ਤਰਾ
Next articleਕਾਰਗਿਲ ਸ਼ਹੀਦ ਦੀ ਮਾਤਾ ਦਰ ਦਰ ਠੋਕਰਾਂ ਖਾਣ ਲਈ ਮਜਬੂਰ