ਫੈਪ ਵੱਲੋਂ ਸਰਬੋਤਮ ਅਧਿਆਪਕ ਅਵਾਰਡ ਨਾਲ ਐਚ.ਪੀ.ਮਾਡਲ ਸਕੂਲ ਦਾ ਅਧਿਆਪਕ ਹਨੀ ਸਨਮਾਨਿਤ

ਮਹਿਤਪੁਰ (ਸਮਾਜ ਵੀਕਲੀ) (ਸੁਖਵਿੰਦਰ ਸਿੰਘ ਖਿੰੰਡਾ )-ਐਚ .ਪੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਸੰਗੋਵਾਲ ਦੇ ਹਿੰਦੀ ਅਧਿਆਪਕ ਹਨੀ ਨੂੰ ਫੈਡਰੇਸ਼ਨ ਆਫ ਪੰਜਾਬ ਵੱਲੋਂ ਚੰਡੀਗੜ੍ਹ ਯੂਨੀਵਰਸਿਟੀ ਵਿਚ ਬੈਸਟ ਨੈਸ਼ਨਲ ਅਧਿਆਪਕ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਪ੍ਰੈਜ਼ੀਡੈਂਟ ਹਰਪ੍ਰੀਤ ਸਿੰਘ, ਪ੍ਰਿੰਸੀਪਲ ਸੰਦੀਪ ਕੌਰ, ਅਧਿਆਪਕ ਅਮਰਜੀਤ ਸਿੰਘ, ਸਰਬਜੀਤ ਸਿੰਘ, ਸੁਖਮਨਪ੍ਰੀਤ ਸਿੰਘ ਅਤੇ ਮੈਡਮ ਸਤਿੰਦਰ ਕੌਰ, ਮਨਜੋਤ ਕੌਰ, ਮਨਦੀਪ ਕੌਰ, ਪ੍ਰਿਆ ਸਮੇਤ ਸਕੂਲ ਦੇ ਸਮੂਹ ਸਟਾਫ ਮੈਂਬਰਜ਼ , ਸਕੂਲ ਵਿਦਿਆਰਥੀਆਂ ਵੱਲੋਂ ਅਧਿਆਪਕ ਹਨੀ ਦਾ ਸਕੂਲ ਪੁੱਜਣ ਤੇ ਨਿੱਘਾ ਸਵਾਗਤ ਕੀਤਾ ਅਤੇ ਫੈਡਰੇਸ਼ਨ ਆਫ ਪੰਜਾਬ ਦਾ ਧੰਨਵਾਦ ਕੀਤਾ ਗਿਆ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਖੇਡ ਜਗਤ ਕਬੱਡੀ ਨੂੰ ਪਿਆ ਵੱਡਾ ਘਾਟਾ
Next articleਈ ਟੀ ਟੀ ਯੂਨੀਅਨ ਪੰਜਾਬ ਵੱਲੋਂ ਸਕੂਲਾਂ ਦਾ ਸਮਾਂ ਤਬਦੀਲ ਕਰਨ ਦੀ ਮੰਗ