ਚਿਨਮਯਾਨੰਦ ਕੇਸ: ਸੁਪਰੀਮ ਕੋਰਟ ਕਰ ਸਕਦੀ ਹੈ ਜ਼ਮਾਨਤ ਬਾਰੇ ਵਿਚਾਰ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਭਾਜਪਾ ਆਗੂ ਸਵਾਮੀ ਚਿਨਮਯਾਨੰਦ ਨੂੰ ਜਬਰ-ਜਨਾਹ ਮਾਮਲੇ ਵਿੱਚ ਅਲਾਹਾਬਾਦ ਹਾਈ ਕੋਰਟ ਵਲੋਂ ਦਿੱਤੀ ਗਈ ਜ਼ਮਾਨਤ ਖ਼ਿਲਾਫ਼ ਪਟੀਸ਼ਨ ’ਤੇ ਸੁਣਵਾਈ ਕਰਨ ਬਾਰੇ ਵਿਚਾਰ ਅਗਲੇ ਹਫ਼ਤੇ ਕੀਤਾ ਜਾਵੇਗਾ। ਇਹ ਪਟੀਸ਼ਨ ਇਸ ਮਹੀਨੇ ਦੇ ਸ਼ੁਰੂ ਵਿੱਚ ਚਿਨਮਯਾਨੰਦ ਨੂੰ ਅਲਾਹਾਬਾਦ ਹਾਈ ਕੋਰਟ ਵਲੋਂ ਦਿੱਤੀ ਗਈ ਜ਼ਮਾਨਤ ਨੂੰ ਚੁਣੌਤੀ ਦਿੰਦੀ ਹੈ। ਬੈਂਚ ਨੇ ਕਿਹਾ ਪੀੜਤ ਦੀ ਇਸ ਪਟੀਸ਼ਨ ’ਤੇ ਸੁਣਵਾਈ ਕਰਨ ਬਾਰੇ ਵਿਚਾਰ ਅਗਲੇ ਹਫ਼ਤੇ ਕੀਤਾ ਜਾਵੇਗਾ।

Previous articleਵਿਆਹ ਦੇ ਸੱਦੇ-ਪੱਤਰ ਰਾਹੀਂ ਮੱਤਭੇਦ ਦੂੁਰ ਕਰਨ ਬਾਦਲ ਪੁੱਜੇ ਜੇਪੀ ਨੱਢਾ
Next articleਏਅਰ ਫੋਰਸ ਸਟੇਸ਼ਨ ਨੇੜੇ 13 ਨਾਜਾਇਜ਼ ਉਸਾਰੀਆਂ ਢਾਹੀਆਂ