ਨਵੀਂ ਦਿੱਲੀ (ਸਮਾਜ ਵੀਕਲੀ) : ਸੁਪਰੀਮ ਕੋਰਟ ਨੇ ਬਿਲਕੀਸ ਬਾਨੋ ਦੀ ਉਸ ਨਜ਼ਰਸਾਨੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ, ਜਿਸ ਵਿੱਚ ਗੁਜਰਾਤ ਸਰਕਾਰ ਨੂੰ ਸਮੂਹਿਕ ਬਲਾਤਕਾਰ ਮਾਮਲੇ ਦੇ 11 ਦੋਸ਼ੀਆਂ ਦੀ ਸਜ਼ਾ ਮੁਆਫ਼ ਕਰਨ ਦੀਆਂ ਪਟੀਸ਼ਨਾਂ ‘ਤੇ ਵਿਚਾਰ ਕਰਨ ਲਈ ਆਪਣੇ ਆਦੇਸ਼ ਦੀ ਸਮੀਖਿਆ ਕਰਨ ਦੀ ਮੰਗ ਕੀਤੀ ਹੈ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly