ਫਿਲੌਰ (ਹਰਜਿੰਦਰ ਛਾਬੜਾ) – ਨੰਬਰਦਾਰ ਯੂਨੀਅਨ ਦਾ ਵਫ਼ਦ ਐਸ.ਡੀ.ਐਮ ਫਿਲੌਰ ਡਾ: ਵਿਨੀਤ ਕੁਮਾਰ ਨਾਲ ਮਿਤੀ 11 ਮਾਰਚ ਦਿਨ ਬੁੱਧਵਾਰ ਨੂੰ 10:30 ਵਜੇ ਨੰਬਰਦਾਰ ਯੂਨੀਅਨ ਜ਼ਿਲਾ ਜਲੰਧਰ ਦੇ ਪ੍ਰਧਾਨ ਲਾਇਨ ਅਸ਼ੋਕ ਸੰਧੂ ਨੰਬਰਦਾਰ ਨੂਰਮਹਿਲ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਮੁਲਾਕਾਤ ਕਰੇਗਾ। ਇਸ ਮੀਟਿੰਗ ਵਿੱਚ ਨੰਬਰਦਾਰ ਯੂਨੀਅਨ ਵੱਲੋਂ ਐਸ.ਡੀ.ਐਮ ਫਿਲੌਰ ਨੂੰ ਮੰਗ ਪੱਤਰ ਵੀ ਸੌਂਪਿਆ ਜਾਵੇਗਾ।
HOME ਨੰਬਰਦਾਰ ਯੂਨੀਅਨ ਦਾ ਵਫ਼ਦ ਐਸ.ਡੀ.ਐਮ ਫਿਲੌਰ ਨਾਲ ਮੁਲਾਕਾਤ – ਅਸ਼ੋਕ ਸੰਧੂ ਨੰਬਰਦਾਰ