ਪੰਜਾਬ ਸਰਕਾਰ ਨੇ ਸਕੂਲਾਂ ’ਚ ਸਰਦੀ ਦੀਆਂ ਛੁੱਟੀਆਂ 25 ਦਸੰਬਰ ਤੋਂ ਪਹਿਲੀ ਜਨਵਰੀ ਤੱਕ ਐਲਾਨੀਆਂ

ਮਾਨਸਾ (ਸਮਾਜ ਵੀਕਲੀ) : ਪੰਜਾਬ ਸਰਕਾਰ ਵੱਲੋਂ ਸਕੂਲਾਂ ਲਈ ਸਰਦੀ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਰੀ ਪੱਤਰ ਅਨੁਸਾਰ ਇਹ ਛੁੱਟੀਆਂ 25 ਦਸੰਬਰ ਤੋਂ 1 ਜਨਵਰੀ ਤੱਕ ਰਹਿਣਗੀਆਂ। ਛੁੱਟੀਆਂ ਸਬੰਧੀ ਇਹ ਪੱਤਰ ਪ੍ਰਮੁੱਖ ਸਕੱਤਰ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਕੀਤਾ ਗਿਆ ਹੈ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪੱਤਰਕਾਰ ਇੰਦਰਜੀਤ ਸਿੰਘ ਲੁਗਾਣਾ ਦੀ ਬੇਵਕਤੀ ਮੌਤ ਤੇ ਗੁਰੂ ਨਾਨਕ ਪ੍ਰੈੱਸ ਕਲੱਬ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ
Next articleਬੀਐੱਸਐੱਫ ਨੇ ਅੰਮ੍ਰਿਤਸਰ ਨੇੜੇ ਪਾਕਿਸਤਾਨੀ ਡਰੋਨ ਸੁੱਟਿਆ ਤੇ ਫ਼ਾਜ਼ਿਲਕਾ ’ਚ ਸਰਹੱਦ ਤੋਂ 25 ਪੈਕੇਟ ‘ਹੈਰੋਇਨ’ ਬਰਾਮਦ ਕੀਤੀ