HOMEINDIA ਦਿੱਲੀ ’ਚ ਪਰਿਵਾਰ ਦੇ 11 ਮੈਂਬਰ ਪਾਜ਼ੇਟਿਵ 24/04/2020 ਨਵੀਂ ਦਿੱਲੀ (ਸਮਾਜਵੀਕਲੀ) – ਦਿੱਲੀ ਦੇ ਜਾਮਾ ਮਸਜਿਦ ਖੇਤਰ ’ਚ ਇਕੋ ਪਰਿਵਾਰ ਦੇ 11 ਮੈਂਬਰ ਕਰੋਨਾ ਪਾਜ਼ੇਟਿਵ ਨਿਕਲੇ ਹਨ। ਇਨ੍ਹਾਂ ਵਿੱਚ ਪਰਿਵਾਰ ਦਾ 12 ਸਾਲ ਦਾ ਬੱਚਾ ਵੀ ਸ਼ਾਮਲ ਹੈ।