HOMEINDIA ਦਿੱਲੀ ਤੇ ਐੱਨਸੀਆਰ ’ਚ ਭੂਚਾਲ ਦੇ ਝਟਕੇ 11/05/2020 (ਸਮਾਜਵੀਕਲੀ) : ਦਿੱਲੀ ਤੇ ਐੱਨਸੀਆਰ ਵਿੱਚ ਅੱਜ ਬਾਅਦ ਦੁਪਹਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ’ਤੇ ਇਸ ਦੀ ਸ਼ਿੱਦਤ 3.4 ਨਾਪੀ ਗਈ। ਝਟਕੇ ਮਹਿਸੂਸ ਹੋਣ ਕਾਰਨ ਲੋਕ ਘਰਾਂ ਤੋਂ ਬਾਹਰ ਆ ਗਏ। ਕਿਸੇ ਜਾਨੀ-ਮਾਲੀ ਨੁਕਸਾਨ ਦੀ ਰਿਪੋਰਟ ਨਹੀਂ ਹੈ। Post Views: 9