ਨਵੀਂ ਦਿੱਲੀ (ਸਮਾਜਵੀਕਲੀ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਦੁਪਹਿਰ ਵੀਡੀਓ ਕਾਨਫਰੰਸ ਜ਼ਰੀਏ ਵੱਖ-ਵੱਖ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕਰਨਗੇ। ਕਰੋਨਾਵਾਇਰਸ ਦੇ ਮੱਦੇਨਜ਼ਰ ਮੁੱਖ ਮੰਤਰੀਆਂ ਨਾਲ ਪ੍ਰਧਾਨ ਮੰਤਰੀ ਦੀ ਇਹ ਪੰਜਵੀਂ ਮੁਲਾਕਾਤ ਹੋਵੇਗੀ।
HOME ਮੋਦੀ ਦੀ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸ ਸੋਮਵਾਰ ਨੂੰ