ਨਵੀਂ ਦਿੱਲੀ (ਸਮਾਜਵੀਕਲੀ) : ਭਾਰਤੀ ਸੈਨਿਕ ਚੀਨ ਦੀ ਸਰਹੱਦ ‘ਤੇ ਪੂਰੀ ਤਰ੍ਹਾਂ ਮੁਸਤੈਦ ਹੈ ਤੇ ਸਰਹੱਦੀ ਇਲਾਕਿਆਂ ਵਿਚ ਬੁਨਿਆਦੀ ਢਾਂਚੇ ਦਾ ਵਿਕਾਸ ਚੱਲ ਰਿਹਾ ਹੈ। ਥਲ ਸੈਨਾ ਦੇ ਮੁਖੀ ਜਨਰਲ ਐੱਮਐੱਮ ਨਰਵਨੇ ਨੇ ਅੱਜ ਕਿਹਾ ਕਿ ਪੂਰਬੀ ਲੱਦਾਖ ਅਤੇ ਉੱਤਰੀ ਸਿੱਕਮ ਵਿੱਚ ਚੀਨੀ ਅਤੇ ਭਾਰਤੀ ਸੈਨਿਕਾਂ ਵੱਲੋਂ ਹਮਲਾਵਰ ਰੁਖ ਕਾਰਨ ਦੋਵਾ ਦੇਸ਼ਾਂ ਦੇ ਫੌਜੀ ਜ਼ਖ਼ਮੀ ਹੋਏ ਹਨ। ਦੋਵਾਂ ਧਿਰਾਂ ਨੇ ਸਥਾਨਕ ਪੱਧਰ ‘ਤੇ ਗੱਲਬਾਤ ਕਰਕੇ ਤਲਖ਼ੀ ਘਟਾ ਦਿੱਤੀ ਹੈ।
HOME ਚੀਨੀ ਸਰਹੱਦ ਸਾਡੀ ਫੌਜ ਪੂਰੀ ਤਰ੍ਹਾਂ ਮੁਸਤੈਦ: ਥਲ ਸੈਨਾ ਮੁਖੀ