ਉੜੀਸਾ ’ਚ ਸ਼ਰਾਬ ਦੀ ਹੋਮ ਡਿਲਿਵਰੀ ਸ਼ੁਰੂ ਕਰਨਗੀਆਂ ਜ਼ੋਮੈਟੋ ਤੇ ਸਵਿਗੀ

ਨਵੀਂ ਦਿੱਲੀ (ਸਮਾਜਵੀਕਲੀ): ਖਾਣ-ਪੀਣ ਦਾ ਸਾਮਾਨ ਮੁਹੱਈਆ ਕਰਨ ਵਾਲੀਆਂ ਕੰਪਨੀਆਂ ਜ਼ੋਮੈਟੋ ਤੇ ਸਵਿਗੀ ਝਾਰਖੰਡ ਤੋਂ ਬਾਅਦ ਹੁਣ ਉੜੀਸਾ ’ਚ ਵੀ ਸ਼ਰਾਬ ਦੀ ਹੋਮ ਡਿਲਿਵਰੀ ਸ਼ੁਰੂ ਕਰਨਗੀਆਂ। ਇਸ ਦੀ ਸ਼ੁਰੂਆਤ ਸੂਬੇ ਦੀ ਰਾਜਧਾਨੀ ਭੁਬਨੇਸ਼ਵਰ ਤੋਂ ਕੀਤੀ ਜਾਵੇਗੀ ਤੇ ਉਸ ਤੋਂ ਬਾਅਦ ਰੂੜਕੇਲਾ, ਬਾਲੇਸ਼ਵਰ, ਸੰਬਲਪੁਰ ਤੇ ਕਟਕ ਵਰਗੇ ਸ਼ਹਿਰਾਂ ’ਚ ਸ਼ਰਾਬ ਦੀ ਹੋਮ ਡਿਲਿਵਰੀ ਕੀਤੀ ਜਾਵੇਗੀ।

Previous articleਮੋਦੀ ਵੱਲੋਂ ਸਿਖਰਲੇ ਫ਼ੌਜੀ ਕਮਾਂਡਰਾਂ ਨਾਲ ਮੀਟਿੰਗ
Next articleਰਾਜਸਥਾਨ ਤੇ ਮੱਧ ਪ੍ਰਦੇਸ਼ ’ਚ ਫ਼ਸਲਾਂ ’ਤੇ ਟਿੱਡੀ ਦਲ ਦਾ ਹਮਲਾ