ਵਾਸ਼ਿੰਗਟਨ (ਸਮਾਜਵੀਕਲੀ): ਭਾਰਤੀ-ਅਮਰੀਕੀ ਮਿੱਟੀ ਵਿਗਿਆਨੀ ਡਾ. ਰਤਨ ਲਾਲ ਨੂੰ ਖੇਤੀਬਾੜੀ ਦੇ ਨੋਬੇਲ ਪੁਰਸਕਾਰ ਦੇ ਬਰਾਬਰ ਸਮਝੇ ਜਾਣ ਵਾਲੇ ਵਿਸ਼ਵ ਭੋਜਨ ਪੁਰਸਕਾਰ ਨਾਲ ਸਨਮਾਨਤ ਕੀਤਾ ਗਿਆ ਹੈ। ਛੋਟੇ ਕਿਸਾਨਾਂ ਨੂੰ ਮਿੱਟੀ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣ ਵਿੱਚ ਸਹਾਇਤਾ ਕਰਕੇ ਵਿਸ਼ਵਵਿਆਪੀ ਭੋਜਨ ਸਪਲਾਈ ਵਧਾਉਣ ਵਿੱਚ ਯੋਗਦਾਨ ਪਾਉਣ ਲਈ ਉਨ੍ਹਾਂ ਨੂੰ ਇਹ ਪੁਰਸਕਾਰ ਦਿੱਤਾ ਗਿਆ ਹੈ।
HOME ਭਾਰਤੀ ਮੂਲ ਦੇ ਅਮਰੀਕੀ ਵਿਗਿਆਨੀ ਨੂੰ ਕੌਮਾਂਤਰੀ ਪੁਰਸਕਾਰ