HOMEINDIA ਚੰਡੀਗੜ੍ਹ ਦੇ ਸੈਕਟਰ 25 ’ਚ ਕਰੋਨਾ ਦੇ ਤਿੰਨ ਨਵੇਂ ਮਰੀਜ਼ 17/06/2020 ਚੰਡੀਗੜ੍ਹ (ਸਮਾਜਵੀਕਲੀ): ਇਥੋਂ ਦੇ ਸੈਕਟਰ 25 ਵਿੱਚ ਅੱਜ ਬੁੱਧਵਾਰ ਸਵੇਰੇ ਕਰੋਨਾ ਦੇ ਤਿੰਨ ਹੋਰ ਮਰੀਜ਼ ਆਏ। ਯੂਟੀ ਦੇ ਸਿਹਤ ਵਿਭਾਗ ਨੇ ਇਨ੍ਹਾਂ ਕਰੋਨਾ ਮਰੀਜ਼ਾਂ ਦੀ ਪੁਸ਼ਟੀ ਕੀਤੀ ਹੈ। ਇਸ ਤਰ੍ਹਾਂ ਸ਼ਹਿਰ ਵਿੱਚ ਕਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 368 ਹੋ ਗਈ ਹੈ ਅਤੇ ਐਕਟਿਵ ਕੇਸ 60 ਹਨ।