ਨਵੀਂ ਦਿੱਲੀ (ਸਮਾਜਵੀਕਲੀ) : ਸੁਪਰੀਮ ਕੋਰਟ ਨੇ ਕੋਵਿਡ-19 ਮਹਾਮਾਰੀ ਦੇ ਹਵਾਲੇ ਇਸ ਸਾਲ ਦੀ ਅਮਰਨਾਥ ਯਾਤਰਾ ’ਤੇ ਰੋਕ ਲਾਉਣ ਦੀ ਮੰਗ ਕਰਦੀ ਪਟੀਸ਼ਨ ’ਤੇ ਗੌਰ ਕਰਨ ਤੋਂ ਨਾਂਹ ਕਰ ਦਿੱਤੀ ਹੈ। ਜਸਟਿਸ ਡੀ.ਵਾਈ.ਚੰਦਰਚੂੜ, ਇੰਦੂ ਮਲਹੋਤਰਾ ਤੇ ਕੇ.ਐੱਮ.ਜੋਜ਼ੋਫ਼ ਦੀ ਸ਼ਮੂਲੀਅਤ ਵਾਲੇ ਬੈਂਚ ਨੇ ਕਿਹਾ ਕਿ ‘ਸਾਨੂੰ ਤਾਕਤਾਂ ਦੀ ਵੰਡ ਦੇ ਸਿਧਾਂਤ ਦਾ ਸਤਿਕਾਰ ਕਰਨਾ ਚਾਹੀਦਾ ਹੈ।’ ਬੈਂਚ ਨੇ ਕਿਹਾ ਕਿ ਸਾਨੂੰ ਇਹ ਮੁੱਦਾ ਮੁਕਾਮੀ ਪ੍ਰਸ਼ਾਸਨ ’ਤੇ ਛੱਡ ਦੇਣਾ ਚਾਹੀਦਾ ਹੈ।
HOME ਅਮਰਨਾਥ ਯਾਤਰਾ: ਸੁਪਰੀਮ ਕੋਰਟ ਦਾ ਪਾਬੰਦੀਆਂ ਦੀ ਮੰਗ ਕਰਦੀ ਪਟੀਸ਼ਨ ਸੁਣਨ ਤੋਂ...